Bible Language

Mark 7:31 (AKJV) American King James Version

Versions

PAV   ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ
ERVPA   ਉਸਨੇ ਸੂਰ ਦਾ ਉਹ ਖੇਤ੍ਰ ਛੱਡ ਦਿੱਤਾ ਅਤੇ ਸੈਦਾ ਰਾਹੀਂ ਦਿਕਾਪੁਲਿਸ ਦੇ ਖੇਤ੍ਰ ਵਿੱਚ ਦੀ ਲੰਘਦਾ ਹੋਇਆ ਗਲੀਲੀ ਝੀਲ ਨੂੰ ਗਿਆ।
IRVPA   {ਬੋਲੇ ਅਤੇ ਗੂੰਗੇ ਵਿਅਕਤੀ ਨੂੰ ਚੰਗਾ ਕਰਨਾ} PS ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋਂ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ।