Bible Language

Mark 9:39 (AKJV) American King James Version

Versions

PAV   ਪਰ ਯਿਸੂ ਨੇ ਕਿਹਾ, ਉਹ ਨੂੰ ਨਾ ਵਰਜੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈਕੇ ਕਰਾਮਾਤ ਕਰੇ ਅਰ ਓਵੇਂ ਮੈਨੂੰ ਬੁਰਾ ਕਹਿ ਸੱਕੇ
ERVPA   ਜੋ ਸਾਡੇ ਵਿਰੁੱਧ ਨਹੀਂ ਉਹ ਸਾਡੇ ਲਈ ਹੈ। ਲੂਕਾ 9:49-50) ਯਿਸੂ ਨੇ ਆਖਿਆ, “ਉਸਨੂੰ ਰੋਕੋ ਨਾ। ਕਿਉਂਕਿ ਜੇਕਰ ਕੋਈ ਮੇਰੇ ਨਾਂ ਉੱਤੇ ਕਰਿਸ਼ਮੇ ਕਰਦਾ ਹੈ ਤਾਂ ਝੱਟ ਹੀ ਉਹ ਮੇਰੇ ਬਾਰੇ ਕੋਈ ਬੁਰੀਆਂ ਗੱਲਾਂ ਨਹੀਂ ਆਖੇਗਾ।
IRVPA   ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ।