Bible Language

Matthew 11:10 (AKJV) American King James Version

Versions

PAV   ਇਹ ਉਹੋ ਹੈ ਜਿਹ ਦੇ ਹੱਕ ਵਿੱਚ ਲਿਖਿਆ ਹੋਇਆ ਹੈ ਕਿ ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਘੱਲਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।।
ERVPA   ਇਹ ਓਹੋ ਹੈ ਜਿਸਦੇ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ: ‘ਸਣੋ! ਮੈਂ ਤੁਹਾਡੇ ਅੱਗੇ ਆਪਣਾ ਦੂਤ ਘੱਲ ਰਿਹਾ ਹਾਂ ਜਿਹਡ਼ਾ ਕਿ ਤੁਹਾਡੇ ਲਈ ਤੁਹਾਡਾ ਰਾਹ ਤਿਆਰ ਕਰੇਗਾ।’ਮਲਾਕੀ 3:1
IRVPA   ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ;
ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ
ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ। PEPS