Bible Language

Matthew 12:11 (AKJV) American King James Version

Versions

PAV   ਉਹ ਨੇ ਉਨ੍ਹਾਂ ਨੂੰ ਕਿਹਾ ਭਈ ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ ਕੇ ਨਾ ਕੱਢੇ?
ERVPA   ਯਿਸੂ ਨੇ ਜਵਾਬ ਦਿੱਤਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੋਵੇ ਅਤੇ ਜੇ ਸਬਤ ਦੇ ਦਿਨ ਉਹ ਟੇਏ ਵਿੱਚ ਡਿੱਗ ਪਵੇ, ਤਾਂ ਕੀ ਤੁਸੀਂ ਨੂੰ ਟੋਏ ਵਿੱਚੋਂ ਨਹੀਂ ਕਢੋਂਗੇ?
IRVPA   ਉਹ ਨੇ ਉਨ੍ਹਾਂ ਨੂੰ ਕਿਹਾ, ਕਿ ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ੍ਹ ਕੇ ਨਾ ਕੱਢੇ?