Bible Language

Matthew 12:12 (AKJV) American King James Version

Versions

PAV   ਸੋ ਮਨੁੱਖ ਭੇਡ ਨਾਲੋਂ ਕਿੰਨਾ ਹੀ ਉੱਤਮ ਹੈ! ਇਸ ਲਈ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ
ERVPA   ਨਿਸ਼ਚੇ ਹੀ, ਆਦਮੀ ਭੇਡ ਨਾਲੋਂ ਕਿਤੇ ਵਧ ਮੁੱਲਵਾਨ ਹੈ। ਇਸਲਈ ਸਬਤ ਦੇ ਦਿਨ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ।”
IRVPA   ਸੋ ਮਨੁੱਖ ਭੇਡ ਨਾਲੋਂ ਕਿੰਨ੍ਹਾਂ ਹੀ ਉੱਤਮ ਹੈ! ਇਸ ਲਈ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ।