Bible Language

Matthew 12:20 (AKJV) American King James Version

Versions

PAV   ਉਹ ਲਿਤਾੜੇ ਹੋਏ ਕਾਨੇ ਨੂੰ ਨਾ ਤੋੜੇਗਾ ਨਾ ਧੁਖਦੀ ਹੋਈ ਸਣ ਨੂੰ ਬੁਝਾਵੇਗਾ, ਜਦ ਤੀਕ ਨਿਆਉਂ ਦੀ ਫਤਹ ਨਾ ਕਰਾ ਦੇਵੇ,
ERVPA   ਉਹ ਲਿਤਾਡ਼ੇ ਹੋਏ ਕਾਨੇ ਨੂੰ ਨਹੀਂ ਤੋਡ਼ੇਗਾ। ਉਹ ਉਸ ਦੀਵੇ ਨੂੰ ਬਾਹਰ ਰਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾ ਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ।
IRVPA   ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਜਦ ਤੱਕ ਨਿਆਂ ਦੀ ਜਿੱਤ ਨਾ ਕਰਾ ਦੇਵੇ,