Bible Language

Matthew 12:23 (AKJV) American King James Version

Versions

PAV   ਅਤੇ ਸਾਰੇ ਲੋਕ ਅਚਰਜ ਹੋਕੇ ਬੋਲੇ, ਭਲਾ, ਇਹੋ ਦਾਊਦ ਦਾ ਪੁੱਤ੍ਰ ਨਹੀਂ ਹੈ?
ERVPA   ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।”
IRVPA   ਅਤੇ ਸਾਰੇ ਲੋਕ ਹੈਰਾਨ ਹੋ ਕੇ ਬੋਲੇ, ਕੀ, ਇਹ ਦਾਊਦ ਦਾ ਪੁੱਤਰ ਨਹੀਂ ਹੈ?