Bible Language

Matthew 12:24 (AKJV) American King James Version

Versions

PAV   ਪਰ ਫ਼ਰੀਸੀਆਂ ਨੇ ਸੁਣ ਕੇ ਕਿਹਾ ਜੋ ਇਹ ਭੂਤਾਂ ਦੇ ਸਰਦਾਰ ਬਆਲਜ਼ਬੂਲ ਦੀ ਸਹਾਇਤਾ ਬਿਨਾ ਭੂਤਾਂ ਨੂੰ ਨਹੀਂ ਕੱਢਦਾ
ERVPA   ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕਢਦਾ ਹੈ।”
IRVPA   ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, ਕਿ ਇਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।