Bible Language

Matthew 12:27 (AKJV) American King James Version

Versions

PAV   ਅਰ ਜੇ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤ੍ਰ ਕਿਹ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਉਂ ਕਰਨ ਵਾਲੇ ਉਹੋ ਹੋਣਗੇ
ERVPA   ਜੇਕਰ ਮੈਂ ਭੂਤਾਂ ਨੂੰ ਕਢਣ ਵਾਸਤੇ ਬਆਲ-ਜ਼ਬੂਲ ਦੀ ਸ਼ਕਤੀ ਦੀ ਵਰਤੋਂ ਕਰਦਾ ਹਾਂ, ਤਾਂ ਤੁਹਾਡੇ ਚੇਲੇ ਭੂਤ ਕਢਣ ਵਾਸਤੇ ਕਿਸ ਸ਼ਕਤੀ ਦੀ ਵਰਤੋਂ ਕਰਦੇ ਹਨ? ਇਸਲਈ ਤੁਹਾਡੇ ਆਪਣੇ ਲੋਕ ਇਹ ਸਾਬਿਤ ਕਰ ਦਿੰਦੇ ਹਨ ਕਿ ਤੁਸੀਂ ਗਲਤ ਹੋ।
IRVPA   ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।