Bible Language

Matthew 12:28 (AKJV) American King James Version

Versions

PAV   ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਪਹੁੰਚਿਆ ਹੈ
ERVPA   ਪਰ ਜੇ ਮੈਂ ਪਰਮੇਸ਼ੁਰ ਦੇ ਆਤਮੇ ਦੀ ਸਹਾਇਤਾ ਨਾਲ ਭੂਤਾਂ ਨੂੰ ਕਢਦਾ ਹਾਂ ਤਾਂ ਇਸਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਪਹੁੰਚਿਆ ਹੈ।
IRVPA   ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਚੁੱਕਿਆ ਹੈ।