Bible Language

Matthew 12:40 (AKJV) American King James Version

Versions

PAV   ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਸੀ ਉਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਤਿੰਨ ਦਿਨ ਅਤੇ ਤਿੰਨ ਰਾਤ ਧਰਤੀ ਦੇ ਅੰਦਰ ਹੋਵੇਗਾ
ERVPA   ਜਿਵੇਂ ਕਿ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਵੱਡੀ ਮਛੀ ਦੇ ਢਿਡ੍ਡ ਵਿੱਚ ਰਿਹਾ, ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤ ਧਰਤੀ ਦੇ ਅੰਦਰ ਰਹੇਗਾ।
IRVPA   ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।