Bible Language

Matthew 15:25 (AKJV) American King James Version

Versions

PAV   ਪਰ ਉਹ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੁ ਜੀ ਮੇਰੀ ਸਹਾਇਤਾ ਕਰੋ!
ERVPA   ਪਰ ਉਹ ਯਿਸੂ ਕੋਲ ਆਈ ਅਤੇ ਉਸਦੇ ਅੱਗੇ ਮਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।”
IRVPA   ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ।