Bible Language

Matthew 15:33 (AKJV) American King James Version

Versions

PAV   ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐੱਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?
ERVPA   ਚੇਲਿਆਂ ਨੇ ਯਿਸੂ ਨੂੰ ਜਵਾਬ ਦਿੱਤਾ, “ਅਸੀਂ ਇਨ੍ਹਾਂ ਸਾਰੇ ਲੋਕਾਂ ਦੇ ਖਾਣ ਲਾਈ ਕਾਫ਼ੀ ਭੋਜਨ ਇਸ ਬੀਆਬਾਨ ਜਗ੍ਹਾ ਵਿੱਚ ਕਿਥੋਂ ਪ੍ਰਾਪਤ ਕਰ ਸਕਦੇ ਹਾਂ?”
IRVPA   ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?