Versions
PAV ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਹ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਹ ਦੇ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਵੀ ਉਨ੍ਹਾਂ ਦੇ ਹੱਥੋਂ ਦੁਖ ਪਾਵੇਗਾ
ERVPA ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਆ ਚੁਕਿਆ ਹੈ ਪਰ ਉਨ੍ਹਾਂ ਨੇ ਉਸਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁਖ ਪਾਵੇਗਾ।”
IRVPA ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ।