Bible Language

Matthew 20:25 (AKJV) American King James Version

Versions

PAV   ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਸਰਦਾਰ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਓਹ ਜਿਹੜੇ ਵੱਡੇ ਹਨ ਉਨ੍ਹਾਂ ਉੱਤੇ ਧੌਂਸ ਜਮਾਉਂਦੇ ਹਨ
ERVPA   ਤਦ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਇਕਠਿਆਂ ਕੋਲ ਸੱਦਕੇ ਆਖਿਆ, “ਤੁਸੀਂ ਜਾਣਦੇ ਹੋ ਕਿ ਗੈਰ-ਯਹੂਦੀਆਂ ਦੇ ਹਾਕਮ ਦੂਜਿਆਂ ਤੇ ਹੁਕਮ ਚਲਾਉਣਾ ਪਸੰਦ ਕਰਦੇ ਹਨ, ਅਤੇ ਉਨ੍ਹਾਂ ਦੇ ਮਹੱਤਵਪੂਰਣ ਆਗੂ ਲੋਕਾਂ ਤੇ ਆਪਣੀ ਸ਼ਕਤੀ ਇਸਤੇਮਲ ਕਰਨਾ ਪਸੰਦ ਕਰਦੇ ਹਨ।
IRVPA   ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਅਧਿਕਾਰੀ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ, ਉਨ੍ਹਾਂ ਉੱਤੇ ਅਧਿਕਾਰ ਜਮਾਉਂਦੇ ਹਨ।