Versions
PAV ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿਚ ਵੱਡਾ ਹੋਣਾ ਚਾਹੋ ਸੋ ਤੁਹਾਡਾ ਟਹਿਲੂਆ ਹੋਵੇ
ERVPA ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ।
IRVPA ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ।