Bible Language

Matthew 21:26 (AKJV) American King James Version

Versions

PAV   ਅਰ ਜੇ ਕਹੀਏ, ਮਨੁੱਖਾਂ ਵੱਲੋਂ ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸੱਭੇ ਯੂਹੰਨਾ ਨੂੰ ਨਬੀ ਜਾਣਦੇ ਹਨ
ERVPA   ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”‘
IRVPA   ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।