Bible Language

Matthew 21:37 (AKJV) American King James Version

Versions

PAV   ਓੜਕ ਉਸ ਨੇ ਆਪਣੇ ਪੁੱਤ੍ਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਘੱਲਿਆ ਭਈ ਓਹ ਮੇਰੇ ਪੁੱਤ੍ਰ ਦਾ ਆਦਰ ਕਰਨਗੇ
ERVPA   ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’
IRVPA   ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।