Bible Language

Matthew 25:11 (AKJV) American King James Version

Versions

PAV   ਅਰ ਪਿੱਛੋਂ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਖੋਲ੍ਹ ਦਿਓ!
ERVPA   “ਬਾਦ ਵਿੱਚ ਉਹ ਦੂਜੀਆਂ ਕੁਆਰੀਆਂ ਵੀ ਪਰਤੀਆਂ ਅਤੇ ਉਨ੍ਹਾਂ ਕਿਹਾ, ‘ਸ਼੍ਰੀ ਮਾਨ ਜੀ, ਦਰਵਾਜ਼ਾ ਖੋਲ੍ਹੋ ਤਾਂ ਜੋ ਅਸੀਂ ਵੀ ਅੰਦਰ ਸਕੀਏ!’
IRVPA   ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ!