Bible Language

Matthew 25:14 (AKJV) American King James Version

Versions

PAV   ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਹ ਨੇ ਪਰਦੇਸ ਨੂੰ ਜਾਣ ਲੱਗਿਆ ਆਪਣੇ ਚਾਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ
ERVPA   “ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸਨੇ ਆਪਣੇ ਨੋਕਰਾਂ ਨੂੰ ਸਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ।
IRVPA   {ਤੋੜਿਆਂ ਦਾ ਦ੍ਰਿਸ਼ਟਾਂਤ} (ਲੂਕਾ 19:11-27) PS ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ।