Bible Language

Matthew 25:21 (AKJV) American King James Version

Versions

PAV   ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਾਸ਼ੇ! ਤੂੰ ਤਾਂ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ
ERVPA   “ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸਕਦਾ ਹੈ। ਤੂੰ ਉਸ ਥੋਡ਼ੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
IRVPA   ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।