Bible Language

Matthew 25:26 (AKJV) American King James Version

Versions

PAV   ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਚਾਕਰ! ਕੀ ਤੈਂ ਜਾਣਿਆ ਭਈ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਰ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?
ERVPA   “ਮਾਲਕ ਨੇ ਉਸਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿਥੇ ਮੈਂ ਬੀਜਿਆ ਨਹੀਂ ਉਥੋਂ ਵਢਦਾ ਹਾਂ ਅਤੇ ਜਿਥੇ ਮੈਂ ਖਿਲਾਰਿਆ ਨਹੀਂ ਸੀ ਉਥੋਂ ਇਕੱਠਾ ਕਰਦਾ ਹਾਂ।
IRVPA   ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?