Versions
PAV ਇਸੇ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸਰਾਫ਼ਾਂ ਨੂੰ ਦਿੰਦਾ ਤਾਂ ਮੈਂ ਆਣ ਕੇ ਆਪਣਾ ਮਾਲ ਬਿਆਜ ਸੁੱਧਾ ਲੈਂਦਾ
ERVPA ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁਡ਼ਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ।
IRVPA ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸ਼ਾਹੂਕਾਰਾਂ ਨੂੰ ਦਿੰਦਾ ਤਾਂ ਮੈਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈਂਦਾ।