Bible Language

Matthew 25:29 (AKJV) American King James Version

Versions

PAV   ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਹ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਸੋ ਵੀ ਫੇਰ ਲਿਆ ਜਾਵੇਗਾ
ERVPA   ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸਨੂੰ ਵਰਤਦਾ ਹੈ ਉਸਨੂੰ ਵਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ।’
IRVPA   ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ।