Bible Language

Matthew 25:32 (AKJV) American King James Version

Versions

PAV   ਅਰ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਰ ਜਿਸ ਤਰਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਵੱਖਰਿਆਂ ਕਰਦਾ ਹੈ ਓਸੇ ਤਰਾਂ ਉਹ ਉਨ੍ਹਾਂ ਨੂੰ ਇੱਕ ਦੂਏ ਤੋਂ ਵੱਖਰਾ ਕਰੇਗਾ
ERVPA   ਸਾਰੀਆਂ ਕੌਮਾਂ ਉਸਦੇ ਅੱਗੇ ਇਕਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜਡ਼ੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵਖਰੀਆਂ ਕਰਦਾ ਹੈ।
IRVPA   ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।