Bible Language

Matthew 25:38 (AKJV) American King James Version

Versions

PAV   ਕਦ ਅਸਾਂ ਤੈਨੂੰ ਪਰਦੇਸੀ ਵੇਖਿਆ ਅਤੇ ਆਪਣੇ ਘਰ ਉਤਾਰਿਆ ਯਾ ਨੰਗਾ ਵੇਖਿਆ ਅਤੇ ਪਹਿਨਾਇਆ?
ERVPA   ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪਡ਼ਿਉਂ ਵੇਖਿਆ ਅਤੇ ਤੁਹਾਨੂੰ ਕੱਪਡ਼ੇ ਦਿੱਤੇ?
IRVPA   ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ?