Bible Language

Matthew 25:45 (AKJV) American King James Version

Versions

PAV   ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਇਹ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਕੀਤਾ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ
ERVPA   “ਫ਼ੇਰ ਰਾਜਾ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੁਝ ਵੀ ਕਰਨ ਤੋਂ ਇਨਕਾਰ ਕਰਦੇ ਹੋਂ, ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕਰਨ ਤੋਂ ਇਨਕਾਰ ਕਰਦੇ ਹੋਂ।”
IRVPA   ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ।