Bible Language

Matthew 25:6 (AKJV) American King James Version

Versions

PAV   ਅਰ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਨ ਨੂੰ ਨਿੱਕਲੋ!
ERVPA   ਅਧੀ ਰਾਤ ਵੇਲੇ ਕਿਸੇ ਨੇ ਐਲਾਨ ਕੀਤਾ, ‘ਲਾਡ਼ਾ ਰਿਹਾ ਹੈ, ਉਸਨੂੰ ਮਿਲਣ ਲਈ ਬਾਹਰ ਆਓ!’
IRVPA   ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ!