Bible Language

Matthew 27:55 (AKJV) American King James Version

Versions

PAV   ਉੱਥੇ ਬਹੁਤ ਤੀਵੀਆਂ ਦੂਰੋਂ ਵੇਖ ਰਹੀਆਂ ਸਨ ਜਿਹੜੀਆਂ ਯਿਸੂ ਦੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ
ERVPA   ਬਹੁਤ ਸਾਰੀਆਂ ਔਰਤਾਂ ਵੀ ਉਥੇ ਸਨ। ਉਹ ਥੋਡ਼ੀ ਦੂਰ ਤੋਂ ਵੇਖ ਰਹੀਆਂ ਸਨ। ਉਹ ਗਲੀਲ ਤੋਂ ਉਸਦੀ ਸੇਵਾ ਕਰਨ ਲਈ ਆਈਆਂ ਸਨ।
IRVPA   ਉੱਥੇ ਬਹੁਤ ਔਰਤਾਂ ਦੂਰੋਂ ਵੇਖ ਰਹੀਆਂ ਸਨ, ਜਿਹੜੀਆਂ ਯਿਸੂ ਨੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ।