Bible Language

Matthew 3 (AKJV) American King James Version

Versions

PAV   ਉਨ੍ਹੀਂ ਦਿਨੀਂ ਯੂਹੰਨਾ ਬਪਤਿਮਸਾ ਦੇਣ ਵਾਲਾ ਆਣ ਕੇ ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਕਹਿਣ ਲੱਗਾ
ERVPA   ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾਡ਼ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।
IRVPA   {ਯੂਹੰਨਾ ਬਪਤਿਸਮਾ ਦੇਣ ਵਾਲਾ} (ਮਰਕੁਸ 1:1-8; ਲੂਕਾ 3:1-18; ਯੂਹੰਨਾ 1:6-8; 15-34) PS ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,