Bible Language

Matthew 8:5 (AKJV) American King James Version

Versions

PAV   ਜਾਂ ਉਹ ਕਫ਼ਰਨਾਹੂਮ ਵਿੱਚ ਵੜਿਆ ਤਾਂ ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਹ ਦੀ ਮਿੰਨਤ ਕਰ ਕੇ ਕਿਹਾ,
ERVPA   ਜਦੋਂ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਗਿਆ, ਤਾਂ ਸੂਬੇਦਾਰ ਉਸ ਕੋਲ ਇੱਕ ਬੇਨਤੀ ਲੈਕੇ ਆਇਆ,
IRVPA   {ਇੱਕ ਸੂਬੇਦਾਰ ਦਾ ਵਿਸ਼ਵਾਸ} (ਲੂਕਾ 7:1-10) PS ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ,