Bible Language

Micah 6:16 (AKJV) American King James Version

Versions

PAV   ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾ ਅਨੁਸਾਰ ਚੱਲਦੇ ਹੋ, ਭਈ ਮੈਂ ਤੈਨੂੰ ਵਿਰਾਨ ਕਰ ਦਿਆਂ, ਅਤੇ ਉਸ ਦੇ ਵਾਸੀ ਇੱਕ ਸੁਸਕਾਰ, ਸੋ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।।
IRVPA   ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ,
ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ,
ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ,
ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ,
ਅਤੇ ਉਸ ਦੇ ਵਾਸੀਆਂ ਨੂੰ ਮਖ਼ੌਲ ਦਾ ਕਾਰਨ ਬਣਾਵਾਂਗਾ,
ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ। PE