Bible Language

Micah 7:19 (AKJV) American King James Version

Versions

PAV   ਓਹ ਸਾਡੇ ਉੱਤੇ ਫੇਰ ਰਹਮ ਕਰੇਗਾ, ਉਹ ਸਾਡਿਆਂ ਔਗਣਾਂ ਨੂੰ ਲੇਤੜੇਗਾ। ਤੂੰ ਓਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟੇਂਗਾ।
IRVPA   ਉਹ ਫੇਰ ਸਾਡੇ ਉੱਤੇ ਦਯਾ ਕਰੇਗਾ,
ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ।
ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ।