Bible Language

Nahum 2:1 (AKJV) American King James Version

Versions

PAV   ਭੰਨਣ ਵਾਲਾ ਤੇਰੇ ਵਿਰੁੱਧ ਚੜ੍ਹ ਆਇਆ ਹੈ, - ਗੜ੍ਹ ਦੀ ਰਾਖੀ ਕਰ, ਰਾਹ ਤੱਕ, ਕਮਰ ਕੱਸ, ਆਪਣਾ ਬਲ ਬਹੁਤ ਵਧਾ!।।
IRVPA   {ਨੀਨਵਾਹ ਦਾ ਪਤਨ} PS ਭੰਨਣ ਵਾਲਾ ਤੇਰੇ ਵਿਰੁੱਧ ਚੜ੍ਹ ਆਇਆ ਹੈ, ਗੜ੍ਹ ਦੀ ਰਾਖੀ ਕਰ, ਰਾਹ ਦੀ ਚੌਕਸੀ ਕਰ, ਕਮਰ ਕੱਸ ਅਤੇ ਆਪਣਾ ਬਲ ਬਹੁਤ ਵਧਾ!