Bible Language

Nehemiah 12:35 (AKJV) American King James Version

Versions

PAV   ਅਤੇ ਜਾਜਕਾਂ ਦੀ ਵੰਸ ਵਿੱਚੋਂ ਨਰਸਿੰਗਿਆਂ ਨਾਲ ਜ਼ਕਰਯਾਹ ਯੋਨਾਥਾਨ ਦਾ ਪੁੱਤ੍ਰ, ਉਹ ਸ਼ਮਅਯਾਹ ਦਾ ਪੁੱਤ੍ਰ, ਉਹ ਮੱਤਨਯਾਹ ਦਾ ਪੁੱਤ੍ਰ, ਉਹ ਮੀਕਾਯਾਹ ਦਾ ਪੁੱਤ੍ਰ, ਉਹ ਜ਼ਕੂਰ ਦਾ ਪੁੱਤ੍ਰ, ਉਹ ਆਸਾਫ ਦਾ ਪੁੱਤ੍ਰ
IRVPA   ਅਤੇ ਜਾਜਕਾਂ ਦੇ ਪੁੱਤਰਾਂ ਨੇ ਨਰਸਿੰਗੇ ਲਏ ਹੋਏ ਸਨ ਅਤੇ ਜ਼ਕਰਯਾਹ ਯੋਨਾਥਾਨ ਦਾ ਪੁੱਤਰ, ਉਹ ਸ਼ਮਅਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾਯਾਹ ਦਾ ਪੁੱਤਰ, ਉਹ ਜ਼ੱਕੂਰ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ