Bible Language

Nehemiah 13:13 (AKJV) American King James Version

Versions

PAV   ਅਤੇ ਮੈਂ ਸ਼ਲਮਯਾਹ ਜਾਜਕ ਅਤੇ ਸਾਦੋਕ ਲਿਖਾਰੀ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਖ਼ਜਾਨਿਆਂ ਉੱਤੇ ਖ਼ਜਾਨਚੀ ਬਣਾਇਆ ਅਤੇ ਇਨ੍ਹਾਂ ਦੇ ਹੇਠ ਮੱਤਨਯਾਹ ਦਾ ਪੋਤਾ ਜ਼ਕੂਰ ਦਾ ਪੁੱਤ੍ਰ ਹਾਨਾਨ ਸੀ ਕਿਉਂਕਿ ਓਹ ਈਮਾਨਦਾਰ ਗਿਣੇ ਜਾਂਦੇ ਸਨ ਅਤੇ ਆਪਣੇ ਭਰਾਵਾਂ ਵਿੱਚ ਵੰਡਣਾ ਉਨ੍ਹਾਂ ਦਾ ਕੰਮ ਸੀ।।
IRVPA   ਫਿਰ ਮੈਂ ਸ਼ਲਮਯਾਹ ਜਾਜਕ ਅਤੇ ਸਾਦੋਕ ਸ਼ਾਸਤਰੀ ਨੂੰ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਭੰਡਾਰਾਂ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਇਨ੍ਹਾਂ ਦੇ ਹੇਠ ਹਾਨਾਨ ਨੂੰ ਜੋ ਮੱਤਨਯਾਹ ਦਾ ਪੋਤਾ ਅਤੇ ਜ਼ੱਕੂਰ ਦਾ ਪੁੱਤਰ ਸੀ, ਨਿਯੁਕਤ ਕੀਤਾ, ਕਿਉਂਕਿ ਉਹ ਇਮਾਨਦਾਰ ਗਿਣੇ ਜਾਂਦੇ ਸਨ ਅਤੇ ਆਪਣੇ ਭਰਾਵਾਂ ਵਿੱਚ ਵੰਡਣਾ ਉਨ੍ਹਾਂ ਦਾ ਕੰਮ ਸੀ। PEPS