Bible Language

Nehemiah 13:2 (AKJV) American King James Version

Versions

PAV   ਇਸ ਲਈ ਕਿ ਓਹ ਰੋਟੀ ਅਤੇ ਪਾਣੀ ਲੈ ਕੇ ਇਸਰਾਏਲੀਆਂ ਦੇ ਸਵਾਗਤ ਲਈ ਨਾ ਨਿੱਕਲੇ ਸਗੋਂ ਬਿਲਆਮ ਨੂੰ ਉਨ੍ਹਾਂ ਦੇ ਵਿਰੁੱਧ ਭਾੜੇ ਉੱਤੇ ਲਿਆ ਕਿ ਉਹ ਉਨ੍ਹਾਂ ਸਰਾਪ ਦੇਵੇ ਪਰ ਸਾਡੇ ਪਰਮੇਸ਼ੁਰ ਨੇ ਉਸ ਸਰਾਪ ਨੂੰ ਅਸੀਸ ਵਿੱਚ ਬਦਲ ਦਿੱਤਾ
IRVPA   ਕਿਉਂ ਜੋ ਉਹ ਰੋਟੀ ਅਤੇ ਪਾਣੀ ਲੈ ਕੇ ਇਸਰਾਏਲੀਆਂ ਦੇ ਸਵਾਗਤ ਲਈ ਨਾ ਨਿੱਕਲੇ ਸਗੋਂ ਬਿਲਆਮ ਨੂੰ ਉਨ੍ਹਾਂ ਦੇ ਵਿਰੁੱਧ ਭਾੜੇ ਉੱਤੇ ਲਿਆ ਕਿ ਉਹ ਉਨ੍ਹਾਂ ਨੂੰ ਸਰਾਪ ਦੇਵੇ, ਪਰ ਸਾਡੇ ਪਰਮੇਸ਼ੁਰ ਨੇ ਉਸ ਸਰਾਪ ਨੂੰ ਅਸੀਸ ਵਿੱਚ ਬਦਲ ਦਿੱਤਾ।