Bible Language

Nehemiah 13:21 (AKJV) American King James Version

Versions

PAV   ਤਦ ਮੈਂ ਉਨ੍ਹਾਂ ਦੇ ਵਿਰੁੱਧ ਗਵਾਹੀਆਂ ਲਈਆਂ ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਕੰਧ ਦੇ ਨੇੜੇ ਕਿਉਂ ਟਿਕਦੇ ਹੋ? ਜੇ ਤੁਸੀਂ ਫੇਰ ਏਦਾਂ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ! ਉਸ ਵੇਲੇ ਤੋਂ ਓਹ ਫੇਰ ਸਬਤ ਦੇ ਦਿਨ ਨਾ ਆਏ ।।
IRVPA   ਤਦ ਮੈਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਅਤੇ ਕਿਹਾ, “ਤੁਸੀਂ ਸ਼ਹਿਰਪਨਾਹ ਦੇ ਨੇੜੇ ਕਿਉਂ ਠਹਿਰਦੇ ਹੋ? ਜੇ ਤੁਸੀਂ ਫਿਰ ਅਜਿਹਾ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ!” ਉਸ ਸਮੇਂ ਤੋਂ ਉਹ ਫਿਰ ਸਬਤ ਦੇ ਦਿਨ ਨਹੀਂ ਆਏ।