Bible Language

Nehemiah 4:11 (AKJV) American King James Version

Versions

PAV   ਅਤੇ ਸਾਡੇ ਵਿਰੋਧੀਆਂ ਨੇ ਆਖਿਆ, ਜੱਦ ਤਕ ਅਸੀਂ ਉਨ੍ਹਾਂ ਦੇ ਵਿੱਚ ਜਾ ਕੇ ਉਨ੍ਹਾਂ ਨੂੰ ਵੱਢ ਨਾ ਸੁੱਟੀਏ ਅਤੇ ਉਨ੍ਹਾਂ ਦੇ ਕੰਮ ਨੂੰ ਡਕ ਨਾ ਦੇਈਏ ਤਦ ਤਕ ਓਹ ਨਾ ਜਾਣਨਗੇ ਅਤੇ ਨਾ ਵੇਖਣਗੇ
IRVPA   ਅਤੇ ਸਾਡੇ ਵਿਰੋਧੀ ਕਹਿਣ ਲੱਗੇ, “ਜਦ ਤੱਕ ਅਸੀਂ ਉਨ੍ਹਾਂ ਦੇ ਵਿੱਚ ਜਾ ਕੇ ਉਨ੍ਹਾਂ ਨੂੰ ਮਾਰ ਨਾ ਦੇਈਏ ਅਤੇ ਉਨ੍ਹਾਂ ਦੇ ਕੰਮ ਨੂੰ ਬੰਦ ਨਾ ਕਰ ਦੇਈਏ, ਤਦ ਤੱਕ ਨਾ ਉਹ ਕੁਝ ਜਾਨਣਗੇ ਅਤੇ ਨਾ ਹੀ ਵੇਖਣਗੇ।”