Bible Language

Nehemiah 8:12 (AKJV) American King James Version

Versions

PAV   ਤਾਂ ਸਾਰੀ ਪਰਜਾ ਖਾਣ ਪੀਣ ਅਤੇ ਛਾਂਦੇ ਘੱਲਣ ਲਈ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ ਕਿਉਂ ਜੋ ਓਹ ਏਹਨਾਂ ਗੱਲਾਂ ਨੂੰ ਜਿਹੜੀਆਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਮਝਦੇ ਸਨ।।
IRVPA   ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਨ੍ਹਾਂ ਨੂੰ ਸਮਝਾਏ ਗਏ ਸਨ, ਉਨ੍ਹਾਂ ਨੇ ਉਹ ਸਮਝ ਲਏ ਸਨ। PS