Bible Language

Numbers 17:10 (AKJV) American King James Version

Versions

PAV   ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਹਾਰੂਨ ਦਾ ਢਾਂਗਾ ਸਾਖੀ ਦੇ ਅੱਗੇ ਆਕੀਆਂ ਲਈ ਨਿਸ਼ਾਨ ਹੋਣ ਲਈ ਮੋੜ ਕੇ ਰੱਖ ਦੇਹ ਤਾਂ ਜੋ ਤੂੰ ਮੇਰੇ ਵਿਰੁੱਧ ਉਨ੍ਹਾਂ ਦੀ ਬੁੜ ਬੁੜਾਹਟ ਮੁਕਾ ਦੇਵੇਂ ਅਤੇ ਓਹ ਨਾ ਮਰਨ
IRVPA   ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦਾ ਢਾਂਗਾ ਵਿਦਰੋਹ ਕਰਨ ਵਾਲਿਆਂ ਲਈ ਨਿਸ਼ਾਨ ਹੋਣ ਲਈ ਮੋੜ ਕੇ, ਸਾਖੀ ਦੇ ਅੱਗੇ ਫਿਰ ਰੱਖਦੇ ਤਾਂ ਜੋ ਤੂੰ ਮੇਰੇ ਵਿਰੁੱਧ ਉਨ੍ਹਾਂ ਦੀ ਬੁੜ ਬੁੜਾਹਟ ਨੂੰ ਮਿਟਾ ਦੇਵੇ ਕਿਤੇ ਅਜਿਹਾ ਨਾ ਹੋਵੇ ਕਿ ਮਰ ਜਾਣ।