Bible Language

Numbers 19:9 (AKJV) American King James Version

Versions

PAV   ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਅਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਓਹ ਪਾਪ ਦੀ ਭੇਟ ਹੈ
IRVPA   ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਉਹ ਪਾਪ ਦੀ ਭੇਟ ਹੈ।