Bible Language

Numbers 20:14 (AKJV) American King James Version

Versions

PAV   ਫੇਰ ਮੂਸਾ ਨੇ ਕਾਦੇਸ਼ ਤੋਂ ਆਦੋਮ ਦੇ ਰਾਜੇ ਕੋਲ ਹਲਕਾਰੇ ਘੱਲੇ। ਇਉਂ ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰੀ ਕਸ਼ਟਨੀ ਜਾਣਦੇ ਹੋ ਜੋ ਸਾਡੇ ਉੱਤੇ ਆਈ
IRVPA   {ਅਦੋਮੀਆਂ ਦੁਆਰਾ ਰਸਤਾ ਨਾ ਦੇਣਾ} PS ਫੇਰ ਮੂਸਾ ਨੇ ਕਾਦੇਸ਼ ਤੋਂ ਅਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ।