Bible Language

Numbers 20:17 (AKJV) American King James Version

Versions

PAV   ਸਾਨੂੰ ਆਪਣੀ ਧਰਤੀ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਅਤੇ ਦਾਖ ਦੀ ਬਾੜੀ ਦੇ ਵਿੱਚ ਦੀ ਨਹੀਂ ਲੰਘਾਂਗੇ। ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ। ਅਸੀਂ ਪਾਤਸ਼ਾਹੀ ਸੜਕੇ ਸੜਕ ਲੰਘਦੇ ਜਾਵਾਂਗੇ ਅਤੇ ਜਦ ਤਾਈਂ ਅਸੀਂ ਸੱਜੇ ਯਾ ਖੱਬੇ ਨਹੀਂ ਮੁੜਾਂਗੇ ਜਦ ਤਾਈ ਅਸੀਂ ਤੁਹਾਡਿਆਂ ਹੱਦਾਂ ਤੋਂ ਨਾ ਲੰਘ ਜਾਈਏ
IRVPA   ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।