Bible Language

Numbers 21:16 (AKJV) American King James Version

Versions

PAV   ਓਥੋਂ ਓਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਹ ਦੇ ਵਿੱਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।।
IRVPA   ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ। PEPS