Bible Language

Numbers 21:29 (AKJV) American King James Version

Versions

PAV   ਹਾਏ ਤੈਨੂੰ, ਹੇ ਮੋਆਬ! ਹੇ ਕਮੋਸ ਦੇ ਪੂਜਕੋ ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁਤ੍ਰਾਂ ਨੂੰ ਭਗੋੜਿਆਂ ਵਾਂਙੁ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਸੀਹੋਨ ਅਮੋਰੀਆਂ ਦੇ ਰਾਜੇ ਦੇ ਬੰਧਣ ਵਿੱਚ!
IRVPA   ਹੇ ਮੋਆਬ, ਤੇਰੇ ਉੱਤੇ ਹਾਏ!
ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ!
ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ,
ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ
ਸੀਹੋਨ ਦੀ ਦਾਸੀਆਂ ਬਣਾ ਦਿੱਤਾ!