Bible Language

Numbers 22:22 (AKJV) American King James Version

Versions

PAV   ਤਾਂ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਕਿਉਂ ਜੋ ਉਹ ਜਾਂਦਾ ਸੀ ਅਤੇ ਯਹੋਵਾਹ ਦੇ ਦੂਤ ਨੇ ਆਪਣੇ ਆਪ ਨੂੰ ਰਾਹ ਵਿੱਚ ਉਸ ਦੇ ਵਿਰੋਧੀ ਹੋਣ ਲਈ ਖੜਾ ਕੀਤਾ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਸੰਗ ਸਨ
IRVPA   ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ।