Bible Language

Numbers 22:23 (AKJV) American King James Version

Versions

PAV   ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜਾ ਡਿੱਠਾ ਅਤੇ ਉਹ ਦੀ ਤੇਗ ਉਹ ਦੇ ਹੱਥ ਵਿੱਚ ਸੂਤੀ ਹੋਈ ਸੀ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਤਾਂ ਜੋ ਉਹ ਨੂੰ ਰਾਹ ਵੱਲ ਮੋੜੇ
IRVPA   ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ।