Bible Language

Numbers 22:25 (AKJV) American King James Version

Versions

PAV   ਜਾਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਡਿੱਠਾ ਤਾਂ ਉਹ ਆਪਣੇ ਆਪ ਨੂੰ ਦਬਾ ਕੇ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ ਸੋ ਉਸ ਨੇ ਫੇਰ ਉਹ ਨੂੰ ਮਾਰਿਆ
IRVPA   ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ।