Versions
PAV ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾਹ ਪਰ ਨਿਰੀ ਉਹ ਗੱਲ ਜਿਹੜੀ ਮੈਂ ਤੇਰੇ ਨਾਲ ਬੋਲਾਂ ਓਹੋ ਗੱਲ ਤੂੰ ਬੋਲੀਂ। ਤਦ ਬਿਲਆਮ ਬਾਲਾਕ ਦੇ ਸਰਦਾਰਾਂ ਨਾਲ ਚੱਲਿਆ ਗਿਆ।।
IRVPA ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ। PS